ਸੰਗਰੂਰ: ਆਮ ਆਦਮੀ ਪਾਰਟੀ ਦੀ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਆਮ ਆਦਮੀ ਪਾਰਟੀ ਦੀ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕੁਝ ਸਮੱਸਿਆਵਾਂ ਦਾ ਉਹਨਾਂ ਵੱਲੋਂ ਮੌਕੇ ਤੇ ਹੱਲ ਕਰਵਾਏ ਗਿਆ ਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਵਾਉਣ ਦਾ ਲੋਕਾਂ ਨੂੰ ਭਰੋਸਾ ਦਿੱਤਾ ਗਿਆ