ਬਠਿੰਡਾ: ਵਾਰਡ ਨੰਬਰ 7 ਵਿੱਚ ਸੜਕ ਨਿਰਮਾਣ ਦਾ ਕੰਮ ਸ਼ੁਰੂ, ਮੇਅਰ ਨੇ ਕੀਤਾ ਉਦਘਾਟਨ
ਬਠਿੰਡਾ ਨੂੰ ਖੱਡਾ ਮੁਕਤ ਬਣਾਉਣ ਲਈ ਨਗਰ ਨਿਗਮ ਦੀ ਮੁਹਿੰਮ ਤੇਜ਼। ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 7 ਦੇ ਨਾਮਦੇਵ ਰੋਡ ਵਿਖੇ ਪ੍ਰੀਮਿਕਸ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਸ਼ਹਿਰ ਦੇ ਹੋਰ ਇਲਾਕਿਆਂ ਵਿੱਚ ਵੀ ਵਿਕਾਸ ਕਾਰਜ ਜਾਰੀ ਰਹਿਣਗੇ।