ਲੁਧਿਆਣਾ ਪੂਰਬੀ: ਹਲਕਾ ਆਤਮ ਨਗਰ ਦੇ ਵਿਧਾਇਕ ਵੱਲੋਂ ਆਪਣੇ ਨਿਵਾਸ ਸਥਾਨ ਤੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਹਲਕਾ ਆਤਮ ਨਗਰ ਦੇ ਵਿਧਾਇਕ ਵੱਲੋਂ ਆਪਣੇ ਨਿਵਾਸ ਸਥਾਨ ਤੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਅੱਜ 10 ਵਜੇ ਮੇਰੀ ਜਾਣਕਾਰੀ ਅਨੁਸਾਰ ਦੇਰ ਰਾਤ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਿਵਾਸ ਸਥਾਨ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਇਸ ਦੌਰਾਨ ਲੋਕਾਂ ਦੇ ਬਣਦੇ ਹੱਲ ਕੀਤੇ ਗਏ ਅਤੇ ਇਸ ਦੌਰਾਨ ਵਿਧਾਇਕ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਲਈ ਕੋਈ ਕਸਰ ਨਹੀਂ ਛੱਡਣਗੇ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਦੇ ਦਰਵਾਜੇ ਉਹਨਾਂ ਲਈ ਹਮੇਸ਼