ਫਾਜ਼ਿਲਕਾ: ਪਿੰਡ ਬੁਰਜ਼ ਹਨੁਮਾਨਗੜ੍ਹ ਵਿਖੇ ਸ਼ੱਕੀ ਹਾਲਾਤਾਂ ਵਿੱਚ ਨੌਜਵਾਨ ਦੀ ਮੌਤ, ਪਿੰਡ ਦੇ ਸ਼ਮਸ਼ਾਨ ਘਾਟ ਵਿੱਚੋਂ ਮਿਲੀ ਲਾਸ਼
Fazilka, Fazilka | Aug 18, 2025
ਅਰਨੀਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਨੁਮਾਨਗੜ੍ਹ ਵਿਖੇ ਸ਼ੱਕੀ ਹਾਲਾਤਾਂ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਹਾਲਾਂਕਿ...