ਖੰਨਾ: ਕੈਬਨਟ ਮੰਤਰੀ ਸੋਧ ਨੇ ਖੰਨਾ ਹਲਕੇ ਦੇ ਪਿੰਡਾਂ ਵਿੱਚ 2.69 ਕਰੋੜ ਦੀ ਲਾਗਤ ਨਾਲ ਲਿੰਕ ਸੜਕਾਂ ਦੇ ਕੰਮਾਂ ਦੀ ਕੀਤੀ ਸ਼ੁਰੂਆਤ
ਕੈਬਨਟ ਮੰਤਰੀ ਸੋਧ ਨੇ ਖੰਨਾ ਹਲਕੇ ਦੇ ਪਿੰਡਾਂ ਵਿੱਚ 2.69 ਕਰੋੜ ਦੀ ਲਾਗਤ ਨਾਲ ਲਿੰਕ ਸੜਕਾਂ ਦੇ ਕੰਮਾਂ ਦੀ ਕੀਤੀ ਸ਼ੁਰੂਆਤ ਕੈਬਨਟ ਮੰਤਰੀ ਤਰਨਪ੍ਰੀਤ ਸਿੰਘ ਸੋਹਧ ਨੇ ਅੱਜ 6 ਵਜੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਖੰਨਾ ਵਿਖੇ 2.69 ਕਰੋੜ ਰੁਪਏ ਦੀ ਲਾਗਤ ਅਤੇ ਕੁੱਲ ਲੰਬਾਈ 20.66 ਕਿਲੋਮੀਟਰ ਨਾਲ ਤਿਆਰ ਹੋਣ ਵਾਲੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਕੈਬਨਟ ਮੰਤਰੀ ਨੇ ਕਿਹਾ ਕਿ ਪੰਜਾਬ ਸ